Please turn JavaScript on

Desh Click

Receive updates from Desh Click for free, starting right now.

We can deliver them by email, via your phone or you can read them from a personalised news page on follow.it.

This way you won't miss any new article from Desh Click. Unsubscribe at any time.

Site title: Home - Desh Click

Is this your feed? Claim it!

Publisher:  Unclaimed!
Message frequency:  24.71 / day

Message History

ਵੱਡੀ ਖ਼ਬਰ: ਅਕਾਲੀ ਆਗੂ ‘ਤੇ ਦਿਨ-ਦਿਹਾੜੇ ਅੰਨ੍ਹੇਵਾਹ ਫਾਇਰਿੰਗ, ਹਾਲਤ ਨਾਜ਼ੁਕ

ਬਠਿੰਡਾ/ਮਾਨਸਾ, 14 ਜੁਲਾਈ 2026- ਪੰਜਾਬ ਵਿੱਚ ਇੱਕ ਵਾਰ ਫਿਰ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਉਰਫ਼ ਕਾਲਾ ਜਵੰਦਾ ‘ਤੇ ਇੱਕ ਅਣਪਛਾਤੇ ਹਮਲਾਵਰ ਵੱਲੋਂ ਦਿਨ-ਦਿਹਾੜੇ ਗੋਲੀਆਂ ਚਲਾਉਣ ਦਾ ਸਨਸਨੀਖੇਜ਼ ਮਾਮਲਾ ਸ...


Read full story

ਪੰਜਾਬ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ; ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 14 ਜੁਲਾਈ 2026- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਲਈ ਇੱਕ ਅਹਿਮ ਸੂਚਨਾ ਜਾਰੀ ਕਰਦਿਆਂ 31 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ (Public Holiday) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਸ ਦਿਨ ਰਾਜ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰੇ ਪ...


Read full story

ਜ਼ਮੀਨੀ ਵਿਵਾਦ ਦਾ ਖ਼ੂਨੀ ਅੰਜਾਮ: ਸਾਂਢੂ ਨੇ ਘਰ ਵੜ ਕੇ ਕੀਤਾ ਸਾਂਢੂ ਦਾ ਬੇਰਹਿਮੀ ਨਾਲ ਕਤਲ; ਬਚਾਅ ਕਰਨ ਆਈ ਮਾਂ-ਧੀ ‘ਤੇ ਵੀ ਚਲਾਏ ਦਾਤਰ

ਗੁਰਦਾਸਪੁਰ/ਬਟਾਲਾ, 14 ਜੁਲਾਈ 2026:

ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਥਾਣਾ ਰੰਗੜ ਨੰਗਲ ਦੇ ਪਿੰਡ ਮੰਨਣ ਵਿੱਚ ਜ਼ਮੀਨੀ ਵਿਵਾਦ ਅਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬੇਹੱਦ ਦਰਦਨਾਕ ਅਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਸਾਂਢੂ ਵੱਲੋਂ ਆਪਣੇ ਹੀ ਸਾਂਢੂ ਦਾ ਤੇਜ਼ਧਾਰ ਹਥਿਆਰਾ...


Read full story

ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ: ਪ੍ਰਸ਼ਾਸਨ ਚੌਕਸ, ਮਾਪਿਆਂ ‘ਚ ਦਹਿਸ਼ਤ

ਲੁਧਿਆਣਾ/ਮੁਹਾਲੀ, 14 ਜੁਲਾਈ 2026

ਪੰਜਾਬ ਦੇ ਦੋ ਵੱਡੇ ਸ਼ਹਿਰਾਂ ਲੁਧਿਆਣਾ ਅਤੇ ਮੁਹਾਲੀ ਵਿੱਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਥੋਂ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਪ੍ਰ...


Read full story

ਵੱਡੀ ਖ਼ਬਰ: ਪੰਜਾਬ ਪੁਲਿਸ ਨੇ ਫੜਿਆ ਜਾਅਲੀ IPS ਅਫ਼ਸਰ! ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼

ਸ਼ਾਹਕੋਟ, 14 ਜੁਲਾਈ 2026

ਸ਼ਾਹਕੋਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜਾਅਲੀ ਆਈਪੀਐੱਸ (IPS) ਅਧਿਕਾਰੀ ਬਣ ਕੇ ਨੌਕਰੀ ਦਿਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਅਤੇ ਉਸਦੀ ਪਤਨੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੇ ਪੁਲਿਸ ਮਹਿਕਮੇ ਵਿੱਚ ਡੀਐੱਸਪੀ ਅਤੇ ਹੌਲਦਾਰ ਭਰਤੀ ਕਰਵਾਉਣ ...


Read full story